Bible Language

Numbers 3:38 (ACTS_10_7)

Versions

PAV   ਜਿਹੜੇ ਡੇਹਰੇ ਦੇ ਸਾਹਮਣੇ ਪੂਰਬ ਵੱਲ ਮੰਡਲੀ ਦੇ ਤੰਬੂ ਅੱਗੇ ਚੜ੍ਹਦੇ ਪਾਸੇ ਆਪਣੇ ਤੰਬੂ ਲਾਉਣ ਸੋ ਮੂਸਾ ਅਰ ਹਾਰੂਨ ਅਰ ਉਹ ਦੇ ਪੁੱਤ੍ਰ ਹੋਣ ਤਾਂ ਜੋ ਓਹ ਪਵਿੱਤ੍ਰ ਅਸਥਾਨ ਦੀ ਉਸ ਜੁੰਮੇਵਾਰੀ ਦੇ ਸੰਭਾਲ ਹੋਣ ਜਿਹੜੀ ਇਸਰਾਏਲੀਆਂ ਲਈ ਜੁੰਮੇਵਾਰੀ ਹੈ ਪਰ ਜੇ ਕੋਈ ਓਪਰਾ ਨੇੜੇ ਆਵੇ ਤਾਂ ਉਹ ਮਾਰਿਆ ਜਾਵੇ