Bible Language

Numbers 3:41 (ACTS_10_7)

Versions

PAV   ਤੂੰ ਲੇਵੀਆਂ ਨੂੰ ਮੇਰੇ ਲਈ, ਮੈਂ ਜੋ ਯਹੋਵਾਹ ਹਾਂ, ਇਸਰਾਏਲੀਆਂ ਦੇ ਸਾਰੇ ਪਲੌਠੀਆਂ ਦੇ ਥਾਂ, ਨਾਲੇ ਲੇਵੀਆਂ ਦੇ ਡੰਗਰ ਦੇ ਇਸਰਾਏਲੀਆਂ ਦੇ ਡੰਗਰਾਂ ਦੇ ਪਲੋਠਿਆਂ ਦੇ ਥਾਂ ਲੈ ਲਈਂ