Bible Language

Judges 11:9 (ACTS_15_17)

Versions

PAV   ਯਿਫ਼ਤਾਹ ਨੇ ਗਿਲਆਦ ਦੇ ਬਜ਼ੁਰਗਾਂ ਨੂੰ ਆਖਿਆ ਭਈ ਜੇ ਅੰਮੋਨੀਆਂ ਨਾਲ ਲੜਾਈ ਕਰਨ ਨੂੰ ਤੁਸੀਂ ਫੇਰ ਮੈਨੂੰ ਆਪਣੇ ਨਾਲ ਲੈ ਚੱਲਦੇ ਹੋ ਤਦ ਜੇ ਕਦੀ ਯਹੋਵਾਹ ਉਨ੍ਹਾਂ ਨੂੰ ਮੇਰੇ ਅੱਗੇ ਹਰਾ ਦੇਵੇ ਤਾਂ ਭਲਾ, ਮੈਂ ਤੁਹਾਡਾ ਪਰਮੁਖ ਬਣ ਜਾਵਾਂਗਾ?