Bible Language

Judges 8:26 (ACTS_16_25)

Versions

PAV   ਸੋ ਓਹ ਸੋਨੇ ਦੇ ਵਾਲੇ ਜੋ ਉਹ ਨੇ ਮੰਗੇ ਸਨ ਤੋਲ ਵਿੱਚ ਵੀਹ ਕੁ ਸੇਰ ਸਨ, ਗਹਿਣੇ ਅਤੇ ਕੰਠੇ ਅਤੇ ਕਿਰਮਚੀ ਲੀੜੀਆਂ ਤੋਂ ਬਿਨਾਂ ਜੋ ਮਿਦਿਯਾਨੀ ਹੰਡਾਉਂਦੇ ਸਨ ਅਤੇ ਉਨਾਂ ਗਹਿਣਿਆਂ ਤੋਂ ਬਿਨਾਂ ਜੋ ਉਨ੍ਹਾਂ ਦੇ ਉਠਾ ਦੇ ਗਲਾਂ ਵਿੱਚ ਸਨ