Bible Language

Isaiah 5 (ACTS_19_17)

Versions

PAV   ਮੈਂ ਆਪਣੇ ਬਾਲਮ ਲਈ ਉਹ ਦੇ ਅੰਗੂਰੀ ਬਾਗ ਦੇ ਵਿਖੇ ਇੱਕ ਪ੍ਰੇਮ ਰਤਾ ਗੀਤ ਗਾਵਾਂ, - ਮੇਰੇ ਬਾਲਮ ਦਾ ਇੱਕ ਅੰਗੂਰੀ ਬਾਗ ਇੱਕ ਫਲਦਾਰ ਟਿੱਬੇ ਉੱਤੇ ਸੀ।