Bible Language

1 Samuel 1:23 (ACTS_19_5)

Versions

PAV   ਸੋ ਉਹ ਦੇ ਪਤੀ ਅਲਕਾਨਾਹ ਨੇ ਉਹ ਨੂੰ ਆਖਿਆ, ਜੋ ਤੈਨੂੰ ਚੰਗਾ ਲੱਗੇ ਉਹੋ ਕਰ। ਜਦ ਤੋੜੀ ਤੂੰ ਉਸ ਦਾ ਦੁੱਧ ਨਾ ਛੁਡਾਵੇਂ ਠਹਿਰੀ ਰਹੁ। ਨਿਰਾ ਯਹੋਵਾਹ ਆਪਣੇ ਬਚਨ ਨੂੰ ਪੂਰਾ ਰੱਖੇ। ਸੋ ਉਹ ਤੀਵੀਂ ਠਹਿਰੀ ਰਹੀ ਅਤੇ ਆਪਣੇ ਪੁੱਤ੍ਰ ਨੂੰ ਦੁੱਧ ਚੁੰਘਾਉਂਦੀ ਰਹੀ ਸੀ ਜਦ ਤੋੜੀ ਉਸ ਦਾ ਦੁੱਧ ਨਾ ਛੁਡਾਇਆ।।