Bible Language

Deuteronomy 1:15 (ACTS_19_5)

Versions

PAV   ਸੋ ਮੈਂ ਤੁਹਾਡੇ ਗੋਤਾਂ ਦੇ ਮੁਖੀਆਂ ਨੂੰ ਲਿਆ ਜਿਹੜੇ ਬੁੱਧਵਾਨ ਅਤੇ ਮੰਨੇ ਦੰਨੇ ਮਨੁੱਖ ਸਨ ਅਤੇ ਤੁਹਾਡੇ ਉੱਤੇ ਸਰਦਾਰ ਠਹਿਰਾਏ ਅਰਥਾਤ ਹਜ਼ਾਰਾਂ ਦੇ ਸਰਦਾਰ, ਸੈਂਕੜਿਆਂ ਦੇ ਸਰਦਾਰ, ਪੰਜਾਹਾਂ ਦੇ ਸਰਦਾਰ, ਅਤੇ ਦਸਾਂ ਦੇ ਸਰਦਾਰ, ਨਾਲੇ ਤੁਹਾਡੇ ਗੋਤਾਂ ਦੇ ਹੁੱਦੇਦਾਰ