Bible Language

2 Kings 23:13 (ACTS_22_23)

Versions

PAV   ਨਾਲੇ ਪਾਤਸ਼ਾਹ ਨੇ ਓਹਨਾਂ ਉੱਚਿਆਂ ਥਾਵਾਂ ਨੂੰ ਭਰਿਸ਼ਟ ਕੀਤਾ ਜੋ ਯਰੂਸ਼ਲਮ ਦੇ ਸਾਹਮਣੇ ਗੰਦੇ ਪਰਬਤ ਦੇ ਸੱਜੇ ਪਾਸੇ ਸਨ ਜਿਨ੍ਹਾਂ ਨੂੰ ਇਸਰਾਏਲ ਦੇ ਪਾਤਸ਼ਾਹ ਸੁਲੇਮਾਨ ਨੇ ਸੀਦੋਨੀਆਂ ਦੀ ਘਿਣਾਉਣੀ ਦੇਵੀ ਅਸ਼ਤਾਰੋਥ ਅਰ ਮੋਆਬੀਆਂ ਦੇ ਘਿਣਾਉਣੇ ਦੇਵ ਕਮੋਸ਼ ਅਰ ਅੰਮੋਨੀਆਂ ਦੇ ਘਿਣਾਉਣੇ ਦੇਵ ਮਿਲਕੋਮ ਦੇ ਲਈ ਬਣਾਇਆ ਸੀ