Bible Language

Ephesians 4:17 (ACTS_22_23)

Versions

PAV   ਉਪਰੰਤ ਮੈਂ ਇਹ ਆਖਦਾ ਹਾਂ ਅਤੇ ਪ੍ਰਭੁ ਵਿੱਚ ਗਵਾਹ ਹੋ ਕੇ ਤਗੀਦ ਕਰਦਾ ਹਾਂ ਜੋ ਤੁਸੀਂ ਅਗਾਹਾਂ ਨੂੰ ਅਜਿਹੀ ਚਾਲ ਨਾ ਚੱਲੋ ਜਿਵੇਂ ਪਰਾਈਆਂ ਕੌਮਾਂ ਵੀ ਆਪਣੀ ਬੁੱਧ ਦੇ ਵਿਰਥਾਪੁਣੇ ਨਾਲ ਚੱਲਦੀਆਂ ਹਨ