Bible Language

Exodus 16:31 (ACTS_22_23)

Versions

PAV   ਇਸਰਾਏਲ ਦੇ ਘਰਾਣੇ ਨੇ ਉਸ ਦਾ ਨਾਉਂ ਮੰਨ ਰੱਖਿਆ। ਉਹ ਧਨੀਏ ਵਰਗਾ ਬੱਗਾ ਅਤੇ ਉਸ ਦਾ ਸੁਆਦ ਸ਼ਹਿਤ ਵਿੱਚ ਪਕਾਏ ਹੋਏ ਪੂੜੇ ਵਰਗਾ ਸੀ