Bible Language

Genesis 22:16 (ACTS_22_23)

Versions

PAV   ਅਤੇ ਆਖਿਆ, ਮੈਂ ਆਪ ਆਪਣੀ ਸੌਂਹ ਖਾਧੀ ਹੈ ਯਹੋਵਾਹ ਦਾ ਵਾਕ ਹੈ ਕਿਉਂਜੋ ਤੈਂ ਇਹ ਕੰਮ ਕੀਤਾ ਅਤੇ ਆਪਣੇ ਪੁੱਤ੍ਰ ਸਗੋਂ ਆਪਣੇ ਇਕਲੌਤੇ ਦਾ ਵੀ ਸਰਫਾ ਨਹੀਂ ਕੀਤਾ