Bible Language

Isaiah 59:2 (ACTS_22_23)

Versions

PAV   ਸਗੋਂ ਤੁਹਾਡੀਆਂ ਬਦੀਆਂ ਨੇ ਤੁਹਾਡੇ ਵਿੱਚ, ਅਤੇ ਤੁਹਾਡੇ ਪਰਮੇਸ਼ੁਰ ਵਿੱਚ ਜੁਦਾਈ ਪਾ ਦਿੱਤੀ ਹੈ, ਅਤੇ ਤੁਹਾਡੇ ਪਾਪਾਂ ਨੇ ਉਹ ਦਾ ਮੂੰਹ ਤੁਹਾਥੋਂ ਲੁਕਾ ਦਿੱਤਾ ਹੈ, ਭਈ ਉਹ ਨਾ ਸੁਣੇ।