Bible Language

2 John 1 (ACTS_23_11)

Versions

PAV   ਲਿਖਤੁਮ ਕਲੀਸਿਯਾ ਦਾ ਬਜ਼ੁਰਗ, ਅੱਗੇ ਜੋਗ ਚੁਣੀ ਹੋਈ ਸੁਆਣੀ ਨੂੰ ਅਤੇ ਉਹ ਦੇ ਬਾਲਕਾਂ ਨੂੰ ਜਿਨ੍ਹਾਂ ਨਾਲ ਮੈਂ ਸੱਚੀ ਮੁੱਚੀਂ ਉਸ ਸਚਿਆਈ ਦੇ ਕਾਰਨ ਪ੍ਰੇਮ ਕਰਦਾ ਹਾਂ, ਅਤੇ ਨਿਰਾ ਮੈਂ ਹੀ ਨਹੀਂ ਸਗੋਂ ਓਹ ਵੀ ਸੱਭੇ ਪ੍ਰੇਮ ਕਰਦੇ ਹਨ, ਜਿਨ੍ਹਾਂ ਸਚਿਆਈ ਨੂੰ ਜਾਣਿਆ ਹੈ