Bible Language

Matthew 27:29 (ACTS_23_11)

Versions

PAV   ਅਤੇ ਉਨ੍ਹਾਂ ਨੇ ਕੰਡਿਆਂ ਦਾ ਤਾਜ ਗੁੰਦ ਕੇ ਉਹ ਦੇ ਸਿਰ ਉੱਤੇ ਰੱਖਿਆ ਅਤੇ ਇੱਕ ਕਾਨਾ ਉਹ ਦੇ ਸੱਜੇ ਹੱਥ ਵਿੱਚ ਦਿੱਤਾ ਅਰ ਉਹ ਦੇ ਸਾਹਮਣੇ ਗੋਡੇ ਨਿਵਾਏ ਅਤੇ ਉਹ ਨੂੰ ਠੱਠਾ ਮਾਰ ਕੇ ਆਖਿਆ! ਹੇ ਯਹੂਦੀਆਂ ਦੇ ਪਾਤਸ਼ਾਹ, ਨਮਸਕਾਰ!