Bible Language

Psalms 43:5 (ACTS_23_11)

Versions

PAV   ਹੇ ਮੇਰੇ ਜੀ, ਤੂੰ ਕਿਉਂ ਝੁਕਿਆ ਹੋਇਆ ਹੈਂॽ ਅਤੇ ਮੇਰੇ ਵਿੱਚ ਕਿਉਂ ਵਿਆਕੁਲ ਹੈਂॽ ਪਰਮੇਸ਼ੁਰ ਉੱਤੇ ਆਸ਼ਾ ਰੱਖ! ਮੈਂ ਤਾਂ ਫੇਰ ਉਸ ਦਾ ਧੰਨਵਾਦ ਕਰਾਂਗਾ, ਜਿਹੜਾ ਮੇਰੇ ਮੁਖੜੇ ਦਾ ਬਚਾਓ ਅਤੇ ਮੇਰਾ ਪਰਮੇਸ਼ੁਰ ਹੈ।।