Bible Language

Exodus 2:6 (ACTS_23_23)

Versions

PAV   ਜਾਂ ਉਸ ਨੇ ਉਸ ਨੂੰ ਖੋਲ੍ਹਿਆ ਤਾਂ ਉਸ ਨੇ ਬਾਲ ਨੂੰ ਡਿੱਠਾ ਅਤੇ ਵੇਖੋ ਉਹ ਮੁੰਡਾ ਰੋ ਰਿਹਾ ਸੀ। ਉਸ ਨੂੰ ਉਸ ਉੱਤੇ ਤਰਸ ਆਇਆ ਅਰ ਉਸ ਨੇ ਆਖਿਆ ਕਿ ਏਹ ਇਬਰਾਨੀਆਂ ਦੇ ਬਾਲਾਂ ਵਿੱਚੋਂ ਹੈ