Bible Language

Exodus 3:12 (ACTS_23_23)

Versions

PAV   ਉਸ ਆਖਿਆ, ਮੈਂ ਤੇਰੇ ਨਾਲ ਹੋਵਾਂਗਾਈ ਅਤੇ ਤੇਰੇ ਲਈ ਏਹ ਪਤਾ ਹੋਵੇਗਾ ਕਿ ਮੈਂ ਤੈਨੂੰ ਘੱਲਿਆ ਭਈ ਜਦ ਤੂੰ ਏਸ ਪਰਜਾ ਨੂੰ ਮਿਸਰ ਤੋਂ ਕੱਢ ਲਿਆਵੇਗਾਂ ਤਾਂ ਤੁਸੀਂ ਏਸ ਪਹਾੜ ਉੱਤੇ ਪਰਮੇਸ਼ੁਰ ਦੀ ਉਪਾਸਨਾ ਕਰੋਗੇ।।