Bible Language

Exodus 3:18 (ACTS_23_23)

Versions

PAV   ਓਹ ਤੇਰਾ ਬੋਲ ਸੁਣਨਗੇ ਅਤੇ ਤੂੰ ਅਰ ਇਸਰਾਏਲ ਦੇ ਬਜ਼ੁਰਗ ਮਿਸਰ ਦੇ ਰਾਜੇ ਦੇ ਕੋਲ ਜਾ ਕੇ ਉਸ ਨੂੰ ਆਖਿਓ ਕਿ ਯਹੋਵਾਹ ਇਬਰਾਨੀਆਂ ਦਾ ਪਰਮੇਸ਼ੁਰ ਸਾਨੂੰ ਮਿਲਿਆ ਹੈ। ਹੁਣ ਤੂੰ ਸਾਨੂੰ ਤਿੰਨਾਂ ਦਿਨਾਂ ਦੇ ਪੈਂਡੇ ਲਈ ਉਜਾੜ ਵਿੱਚ ਜਾਣ ਦੇਹ ਤਾਂ ਜੋ ਅਸੀਂ ਯਹੋਵਾਹ ਆਪਣੇ ਪਰਮੇਸ਼ੁਰ ਲਈ ਬਲੀਆਂ ਚੜ੍ਹਾਈਏ