Bible Language

John 8:14 (ACTS_23_23)

Versions

PAV   ਯਿਸੂ ਨੇ ਉਨ੍ਹਾਂ ਨੂੰ ਉੱਤਰ ਦਿੱਤਾ, ਭਾਵੇਂ ਮੈਂ ਆਪਣੇ ਉੱਤੇ ਆਪੇ ਸਾਖੀ ਦਿੰਦਾ ਹਾਂ ਤਾਂ ਵੀ ਮੇਰੀ ਸਾਖੀ ਸੱਚੀ ਹੈ ਕਿਉਂ ਜੋ ਮੈਂ ਜਾਣਦਾ ਹਾਂ ਭਈ ਮੈਂ ਕਿੱਧਰੋਂ ਆਇਆ ਹਾਂ ਅਤੇ ਕਿੱਧਰ ਨੂੰ ਜਾਂਦਾ ਹਾਂ ਪਰ ਤੁਸੀਂ ਨਹੀਂ ਜਾਣਦੇ ਭਈ ਮੈਂ ਕਿੱਧਰੋਂ ਆਉਂਦਾ ਅਤੇ ਕਿੱਧਰ ਨੂੰ ਜਾਂਦਾ ਹਾਂ