Bible Language

Matthew 1:18 (ACTS_23_23)

Versions

PAV   ਯਿਸੂ ਮਸੀਹ ਦਾ ਜਨਮ ਇਉਂ ਹੋਇਆ ਕਿ ਜਾਂ ਉਹ ਦੀ ਮਾਤਾ ਮਰਿਯਮ ਦੀ ਯੂਸੁਫ਼ ਨਾਲ ਕੁੜਮਾਈ ਹੋਈ ਸੀ ਤਾਂ ਉਨ੍ਹਾਂ ਦੇ ਇੱਕਠੇ ਹੋਣ ਤੋਂ ਪਹਿਲਾਂ ਉਹ ਪਵਿੱਤ੍ਰ ਆਤਮਾ ਤੋਂ ਗਰਭਵੰਤੀ ਪਾਈ ਗਈ