Bible Language

Acts 19:12 (ACTS_24_2)

Versions

PAV   ਐਥੋਂ ਤੀਕ ਜੋ ਰੁਮਾਲ ਅਰ ਪਟਕੇ ਉਹ ਦੇ ਸਰੀਰ ਨੂੰ ਛੁਆ ਕੇ ਰੋਗੀਆਂ ਉੱਤੇ ਪਾਉਂਦੇ ਸਨ ਅਤੇ ਉਨ੍ਹਾਂ ਦੇ ਰੋਗ ਜਾਂਦੇ ਰਹਿੰਦੇ ਅਰ ਦੁਸ਼ਟ ਆਤਮੇ ਨਿੱਕਲ ਜਾਂਦੇ ਸਨ