Bible Language

Isaiah 49:18 (ACTS_24_2)

Versions

PAV   ਤੁਸੀਂ ਆਪਣੀਆਂ ਅੱਖਾਂ ਆਲੇ ਦੁਆਲੇ ਚੁੱਕ ਕੇ ਵੇਖੋ, ਓਹ ਸਾਰੇ ਇਕੱਠੇ ਹੁੰਦੇ ਤੇ ਤੇਰੇ ਕੋਲ ਆਉਂਦੇ ਹਨ, ਆਪਣੀ ਹਯਾਤੀ ਦੀ ਸੌਂਹ, ਯਹੋਵਾਹ ਦਾ ਵਾਕ ਹੈ, ਤੂੰ ਤਾਂ ਓਹਨਾਂ ਸਾਰਿਆਂ ਨੂੰ ਗਹਿਣੇ ਵਾਂਙੁ ਪਹਿਨੇਂਗੀ, ਅਤੇ ਓਹਨਾਂ ਨੂੰ ਲਾੜੀ ਵਾਂਙੁ ਆਪਣੇ ਉੱਤੇ ਬੰਨ੍ਹੇਂਗੀ।।