Bible Language

Ruth 1:6 (ACTS_25_12)

Versions

PAV   ਤਦ ਉਹ ਆਪਣੀਆਂ ਦੋਹਾਂ ਨੂੰਹਾਂ ਸਣੇ ਮੋਆਬ ਦੇ ਦੇਸੋਂ ਮੁੜ ਜਾਣ ਲਈ ਉੱਠੀ ਕਿਉਂ ਜੋ ਉਹ ਨੇ ਮੋਆਬ ਦੇ ਦੇਸ ਵਿੱਚ ਇਹ ਗੱਲ ਸੁਣੀ ਭਈ ਯਹੋਵਾਹ ਨੇ ਆਪਣੇ ਲੋਕਾਂ ਦਾ ਧਿਆਨ ਕੀਤਾ ਹੈ ਅਤੇ ਉਨ੍ਹਾਂ ਨੂੰ ਰੋਟੀ ਦਿੱਤੀ ਹੈ