Bible Language

Daniel 9:13 (ACTS_25_24)

Versions

PAV   ਜਿਸ ਤਰਾਂ ਮੂਸਾ ਦੀ ਬਿਵਸਥਾ ਵਿੱਚ ਲਿਖੀਆਂ ਹਨ ਉਸੇ ਤਰਾਂ ਇਸ ਸਾਰੀਆਂ ਬਿਪਤਾਂ ਸਾਡੇ ਉੱਤੇ ਆਣ ਪਈਆਂ, ਤਦ ਵੀ ਅਸਾਂ ਆਪਣੇ ਪਰਮੇਸ਼ੁਰ ਦੇ ਅੱਗੇ ਅਰਦਾਸ ਨਾ ਕੀਤੀ ਜੋ ਅਸੀਂ ਆਪਣਿਆਂ ਟੇਢਿਆਂ ਕੰਮਾਂ ਤੋਂ ਹਟੀਏ ਅਤੇ ਤੇਰੀ ਸਚਿਆਈ ਵਿੱਚ ਸੁਚੇਤ ਹੋਈਏ