Bible Language

Ezekiel 14:16 (ACTS_25_24)

Versions

PAV   ਤਾਂ ਪ੍ਰਭੁ ਯਹੋਵਾਹ ਦਾ ਵਾਕ ਹੈ, ਮੈਨੂੰ ਆਪਣੀ ਜਾਨ ਦੀ ਸੌਂਹ ਕਿ ਭਾਵੇਂ ਇਹ ਤਿੰਨੇ ਮਨੁੱਖ ਉਸ ਵਿੱਚ ਹੋਣ ਤਾਂ ਵੀ ਓਹ ਧੀਆਂ ਅਤੇ ਪੁੱਤ੍ਰਾਂ ਨੂੰ ਨਾ ਛੁਡਾ ਸੱਕਣਗੇ, ਕੇਵਲ ਓਹ ਆਪ ਹੀ ਬਚਣਗੇ ਅਤੇ ਦੇਸ ਵਿਰਾਨ ਹੋ ਜਾਵੇਗਾ