Bible Language

1 Kings 4:31 (ACTS_25_27)

Versions

PAV   ਕਿਉਂ ਜੋ ਉਹ ਸਭਨਾਂ ਆਦਮੀਆਂ ਨਾਲੋਂ ਅਰਥਾਤ ਏਥਾਨ ਅਜ਼ਰਾਹੀ ਅਰ ਹੇਮਾਨ ਅਰ ਮਾਹੋਲ ਦੇ ਪੁੱਤ੍ਰ ਕਲਕੋਲ ਅਰ ਦਰਦਾ ਨਾਲੋਂ ਬੁੱਧਵਾਨ ਸੀ ਅਤੇ ਉਸ ਦਾ ਨਾਉਂ ਆਲੇ ਦੁਆਲੇ ਦੀਆਂ ਸਾਰੀਆਂ ਕੌਮਾਂ ਵਿੱਚ ਉੱਘਾ ਸੀ