Bible Language

Joel 2 (ACTS_25_27)

Versions

PAV   ਸੀਯੋਨ ਵਿੱਚ ਤੁਰ੍ਹੀ ਫੂਕੋ! ਮੇਰੇ ਪਵਿੱਤਰ ਪਹਾੜ ਉੱਤੇ ਸਾਹ ਸੋਧ ਕੇ ਫੂਕੋ! ਦੇਸ ਦੇ ਸਾਰੇ ਵਾਸੀ ਕੰਬਣ, ਕਿਉਂ ਜੋ ਯਹੋਵਾਹ ਦਾ ਦਿਨ ਰਿਹਾ ਹੈ, ਸਗੋਂ ਨੇੜੇ ਹੀ ਹੈ!