Bible Language

Joel 3:16 (ACTS_25_27)

Versions

PAV   ਯਹੋਵਾਹ ਸੀਯੋਨ ਤੋਂ ਗੱਜੇਗਾ, ਅਤੇ ਯਰੂਸ਼ਲਮ ਤੋਂ ਆਪਣੀ ਅਵਾਜ਼ ਕੱਢੇਗਾ, ਅਕਾਸ਼ ਅਰ ਧਰਤੀ ਕੰਬਣਗੇ, ਪਰ ਯਹੋਵਾਹ ਆਪਣੀ ਪਰਜਾ ਲਈ ਓਟ, ਅਤੇ ਇਸਰਾਏਲੀਆਂ ਲਈ ਗੜ੍ਹ ਹੋਵੇਗਾ।।