Bible Language

Psalms 1:3 (ACTS_25_3)

Versions

PAV   ਉਹ ਤਾਂ ਉਸ ਬਿਰਛ ਵਰਗਾ ਹੋਵੇਗਾ, ਜੋ ਪਾਣੀ ਦੀਆਂ ਨਦੀਆਂ ਉੱਤੇ ਲਾਇਆ ਹੋਇਆ ਹੈ, ਜਿਹੜਾ ਰੁਤ ਸਿਰ ਆਪਣਾ ਫਲ ਦਿੰਦਾ ਹੈ, ਜਿਹ ਦੇ ਪੱਤੇ ਨਹੀਂ ਕੁਮਲਾਉਂਦੇ, ਅਤੇ ਜੋ ਕੁਝ ਉਹ ਕਰੇ ਸੋ ਸਫ਼ਲ ਹੁੰਦਾ ਹੈ।।