Bible Language

Habakkuk 3:2 (ACTS_25_4)

Versions

PAV   ਹੇ ਯਹੋਵਾਹ, ਮੈਂ ਤੇਰੇ ਵਿਖੇ ਅਵਾਈ ਸੁਣੀ, ਮੈਂ ਡਰ ਗਿਆ। ਹੇ ਯਹੋਵਾਹ, ਵਰ੍ਹਿਆਂ ਦੇ ਵਿਚਕਾਰ ਆਪਣਾ ਕੰਮ ਬਹਾਲ ਕਰ, ਵਰ੍ਹਿਆਂ ਦੇ ਵਿਚਕਾਰ ਉਹ ਨੂੰ ਪਰਗਟ ਕਰ, ਰੋਹ ਵਿੱਚ ਰਹਮ ਨੂੰ ਚੇਤੇ ਕਰ!