Bible Language

John 3:26 (ACTS_27_12)

Versions

PAV   ਅਤੇ ਉਨ੍ਹਾਂ ਨੇ ਯੂਹੰਨਾ ਕੋਲ ਆਣ ਕੇ ਉਹ ਨੂੰ ਕਿਹਾ, ਸੁਆਮੀ ਜੀ ਜਿਹੜਾ ਯਰਦਨ ਦੇ ਪਾਰ ਤੇਰੇ ਨਾਲ ਸੀ ਜਿਹ ਦੇ ਉੱਤੇ ਤੈਂ ਸਾਖੀ ਦਿੱਤੀ ਸੋ ਵੇਖ ਉਹ ਬਪਤਿਸਮਾ ਦਿੰਦਾ ਹੈ ਅਤੇ ਸਭ ਲੋਕ ਉਹ ਦੇ ਕੋਲ ਆਉਂਦੇ ਹਨ