Bible Language

2 Samuel 12:18 (ACTS_27_15)

Versions

PAV   ਤਾਂ ਅਜੇਹਾ ਹੋਇਆ ਜੋ ਸੱਤਵੇਂ ਦਿਨ ਉਹ ਮੁੰਡਾ ਮਰ ਗਿਆ। ਦਾਊਦ ਦੇ ਟਹਿਲੂਏ ਡਰ ਦੇ ਮਾਰੇ ਆਖ ਨਾ ਸੱਕੇ ਜੋ ਮੁੰਡਾ ਮਰ ਗਿਆ ਹੈ ਕਿਉਂ ਜੋ ਉਨ੍ਹਾਂ ਨੇ ਆਖਿਆ, ਵੇਖ, ਜਦ ਉਹ ਮੁੰਡਾ ਅਜੇ ਜੀਉਂਦਾ ਸੀ ਤਾਂ ਅਸੀਂ ਉਹ ਨੂੰ ਆਖਿਆ ਅਤੇ ਉਹ ਨੇ ਸਾਡੀ ਗੱਲ ਨਾ ਮੰਨੀ ਅਤੇ ਜੇ ਕਰ ਹੁਣ ਅਸੀਂ ਉਹ ਨੂੰ ਆਖੀਏ ਕਿ ਮੁੰਡਾ ਮਰ ਗਿਆ ਹੈ ਤਾਂ ਉਹ ਆਪਣੀ ਜਿੰਦ ਨੂੰ ਕਿਵੇਂ ਕਸ਼ਟ ਦੇਵੇਗਾ!