Bible Language

Micah 2:3 (ACTS_27_26)

Versions

PAV   ਏਸ ਲਈ ਯਹੋਵਾਹ ਇਉਂ ਫ਼ਰਮਾਉਂਦਾ ਹੈ, - ਵੇਖੋ, ਮੈਂ ਇਸ ਟੱਬਰ ਉੱਤੇ ਬਿਪਤਾ ਸੋਚਦਾ ਹਾਂ, ਜਿਸ ਤੋਂ ਤੁਸੀਂ ਆਪਣੀਆਂ ਧੌਣਾਂ ਨੂੰ ਨਾ ਕੱਢ ਸੱਕੋਗੇ, ਨਾ ਤੁਸੀਂ ਹੰਕਾਰ ਨਾਲ ਤੁਰੋਗੇ, ਕਿਉਂ ਜੋ ਉਹ ਦਾ ਭੈੜਾ ਸਮਾ ਹੋਵੇਗਾ!