Versions
PAV ਅਤੇ ਜਿਹਾਕੁ ਤੁਸਾਂ ਵੇਖਿਆ ਭਈ ਉਹ ਪੱਥਰ ਬਿਨ ਹੱਥ ਲਾਏ ਪਹਾੜ ਵਿੱਚੋਂ ਵੱਢ ਕੇ ਕੱਢਿਆ ਗਿਆ ਅਤੇ ਉਹ ਨੇ ਲੋਹੇ, ਪਿੱਤਲ, ਮਿੱਟੀ, ਚਾਂਦੀ ਤੇ ਸੋਨੇ ਨੂੰ ਚੂਰ ਚੂਰ ਕੀਤਾ, ਮਹਾਂ ਪਰਮੇਸ਼ੁਰ ਨੇ ਉਹੋ ਕੁਝ ਰਾਜੇ ਨੂੰ ਵਿਖਾਇਆ ਹੈ ਜੋ ਕੁਝ ਅੱਗੇ ਨੂੰ ਹੋਣ ਵਾਲਾ ਹੈ, ਏਹ ਸੁਫ਼ਨਾ ਪੱਕਾ ਹੈ ਤੇ ਉਹ ਦਾ ਅਰਥ ਵੀ ਪੱਕਾ।।