Bible Language

Hosea 1:10 (ACTS_27_26)

Versions

PAV   ਇਸਰਾਏਲੀਆਂ ਦੀ ਗਿਣਤੀ ਸਮੁੰਦਰ ਦੀ ਰੇਤ ਵਾਂਙੁ ਹੋਵੇਗੀ ਜਿਹੜੀ ਮਿਣੀ ਗਿਣੀ ਨਹੀਂ ਜਾ ਸੱਕਦੀ। ਐਉਂ ਹੋਵੇਗਾ ਕਿ ਜਿਸ ਥਾਂ ਓਹਨਾਂ ਨੂੰ ਕਿਹਾ ਗਿਆ ਸੀ, ਤੁਸੀਂ ਮੇਰੀ ਪਰਜਾ ਨਹੀਂ ਹੋ ਉੱਥੇ ਓਹਨਾਂ ਨੂੰ ਕਿਹਾ ਜਾਵੇਗਾ, ਤੁਸੀਂ ਜੀਉਂਦੇ ਪਰਮੇਸ਼ੁਰ ਦੇ ਪੁੱਤ੍ਰ ਹੋ