Bible Language

Hosea 2:2 (ACTS_27_26)

Versions

PAV   ਆਪਣੀ ਮਾਂ ਅੱਗੇ ਢੁੱਚਰ ਡਾਹੋ, ਢੁੱਚਰ ਡਾਹੋ! ਉਹ ਤਾਂ ਮੇਰੀ ਤੀਵੀਂ ਨਹੀਂ, ਨਾ ਮੈਂ ਉਹ ਦਾ ਮਨੁੱਖ ਹਾਂ। ਉਹ ਆਪਣੇ ਜ਼ਨਾਹ ਨੂੰ ਆਪਣੇ ਅੱਗਿਓਂ, ਅਤੇ ਆਪਣੇ ਵਿਭਚਾਰ ਨੂੰ ਆਪਣੀਆਂ ਛਾਤੀਆਂ ਵਿੱਚੋਂ ਦੂਰ ਕਰੇ!