Bible Language

Micah 2:4 (ACTS_27_26)

Versions

PAV   ਉਸ ਦਿਨ ਓਹ ਤੁਹਾਡੇ ਉੱਤੇ ਕਹਾਉਤ ਚੁੱਕਣਗੇ, ਅਤੇ ਰੋ ਪਿੱਟ ਕੇ ਸਿਆਪਾ ਕਰਨਗੇ, ਅਤੇ ਆਖਣਗੇ ਕਿ ਸਾਡਾ ਸੱਤਿਆ ਨਾਸ ਹੋ ਗਿਆ! ਮੇਰੀ ਉੱਮਤ ਦਾ ਭਾਗ ਉਹ ਬਦਲਦਾ ਹੈ, ਉਹ ਉਸ ਨੂੰ ਮੈਥੋਂ ਕਿਵੇਂ ਦੂਰ ਕਰਦਾ ਹੈ, ਉਹ ਸਾਡੇ ਖੇਤਾਂ ਨੂੰ ਫਿਰਤੂਆਂ ਵਿੱਚ ਵੰਡਦਾ ਹੈ!