Bible Language

Nahum 1:4 (ACTS_27_26)

Versions

PAV   ਉਹ ਸਮੁੰਦਰ ਨੂੰ ਝਿੜਕ ਕੇ ਉਸ ਨੂੰ ਖੁਸ਼ਕ ਕਰ ਦਿੰਦਾ ਹੈ, ਉਹ ਸਾਰੀਆਂ ਨਦੀਆਂ ਨੂੰ ਸੁੱਕਾ ਦਿੰਦਾ ਹੈ। ਬਾਸ਼ਾਨ ਅਰ ਕਰਮਲ ਕੁਮਲਾ ਜਾਂਦੇ ਹਨ, ਲਬਾਨੋਨ ਦਾ ਫੁੱਲ ਮੁਰਝਾ ਜਾਂਦਾ ਹੈ।