Bible Language

Nahum 1:6 (ACTS_27_26)

Versions

PAV   ਉਹ ਦੇ ਗਜ਼ਬ ਦੇ ਸਾਹਮਣੇ ਕੌਣ ਖਲੋ ਸੱਕਦਾ ਹੈ? ਉਹ ਦੇ ਕ੍ਰੋਧ ਦੀ ਤੇਜ਼ੀ ਨੂੰ ਕੌਣ ਝੱਲ ਸੱਕਦਾ ਹੈ? ਉਹ ਦਾ ਗੁੱਸਾ ਅੱਗ ਵਾਂਙੁ ਵਹਾਇਆ ਜਾਂਦਾ ਹੈ, ਅਤੇ ਚਟਾਨਾਂ ਉਸ ਤੋਂ ਚੀਰੀਆਂ ਜਾਂਦੀਆਂ ਹਨ!