Bible Language

Nahum 2:13 (ACTS_27_26)

Versions

PAV   ਵੇਖ, ਮੈਂ ਤੇਰੇ ਵਿਰੁੱਧ ਹਾਂ, ਸੈਨਾਂ ਦੇ ਯਹੋਵਾਹ ਦਾ ਵਾਕ ਹੈ, ਮੈਂ ਉਹ ਦੇ ਰਥਾਂ ਨੂੰ ਧੂੰਏਂ ਵਿੱਚ ਸਾੜ ਦਿਆਂਗਾ, ਅਤੇ ਤਲਵਾਰ ਤੇਰੇ ਜੁਆਨ ਸ਼ੇਰਾਂ ਨੂੰ ਖਾਵੇਗੀ, ਮੈਂ ਤੇਰੇ ਸ਼ਿਕਾਰ ਨੂੰ ਧਰਤੀ ਤੋਂ ਕੱਟ ਸੁੱਟਾਂਗਾ, ਅਤੇ ਤੇਰੇ ਦੂਤਾਂ ਦੀ ਅਵਾਜ਼ ਫੇਰ ਸੁਣਾਈ ਨਾ ਦੇਵੇਗੀ।।