Bible Language

1 Kings 3:28 (ACTS_27_30)

Versions

PAV   ਤਾਂ ਸਾਰੇ ਇਸਰਾਏਲ ਨੇ ਏਸ ਨਿਆਉਂ ਨੂੰ ਸੁਣਿਆ ਜਿਹੜਾ ਨਿਆਉਂ ਪਾਤਸ਼ਾਹ ਨੇ ਕੀਤਾ ਤਾਂ ਓਹ ਪਾਤਸ਼ਾਹ ਦੇ ਸਨਮੁਖ ਡਰਨ ਲੱਗ ਪਏ ਕਿਉਂ ਜੋ ਉਨ੍ਹਾਂ ਨੇ ਡਿੱਠਾ ਕਿ ਪਰਮੇਸ਼ੁਰ ਦੀ ਬੁੱਧ ਨਿਆਉਂ ਕਰਨ ਲਈ ਉਸ ਦੇ ਵਿੱਚ ਹੈ।।