Bible Language

1 Kings 22:50 (ACTS_27_30)

Versions

PAV   ਤਾਂ ਯਹੋਸ਼ਾਫਾਟ ਆਪਣੇ ਪਿਉ ਦਾਦਿਆਂ ਨਾਲ ਸੌਂ ਗਿਆ ਅਤੇ ਆਪਣੇ ਪਿਤਾ ਦਾਊਦ ਦੇ ਸ਼ਹਿਰ ਵਿੱਚ ਪਿਉਂ ਦਾਦਿਆਂ ਨਾਲ ਦੱਬਿਆ ਗਿਆ ਅਤੇ ਯਹੋਰਾਮ ਉਹ ਦਾ ਪੁੱਤ੍ਰ ਉਹ ਦੇ ਥਾਂ ਰਾਜ ਕਰਨ ਲੱਗਾ।।