Bible Language

1 Kings 3:22 (ACTS_27_30)

Versions

PAV   ਤਾਂ ਦੂਜੀ ਤੀਵੀਂ ਨੇ ਆਖਿਆ, ਐਉਂ ਨਹੀਂ ਜੀਉਂਦਾ ਬੱਚਾ ਮੇਰਾ ਹੈ ਅਤੇ ਮੋਇਆ ਹੋਇਆ ਤੇਰਾ ਹੈ ਅਤੇ ਇਸ ਆਖਿਆ, ਐਉਂ ਨਹੀਂ ਤੇਰਾ ਬੱਚਾ ਮੋਇਆ ਹੋਇਆ ਹੈ ਅਤੇ ਮੇਰਾ ਬੱਚਾ ਜੀਉਂਦਾ ਹੈ। ਐਉਂ ਉਨ੍ਹਾਂ ਨੇ ਪਾਤਸ਼ਾਹ ਦੇ ਸਨਮੁਖ ਗੱਲਾਂ ਕੀਤੀਆਂ