Bible Language

Esther 2:21 (ACTS_27_36)

Versions

PAV   ਉਨ੍ਹਾਂ ਦਿਨਾਂ ਵਿੱਚ ਜਦ ਮਾਰਦਕਈ ਪਾਤਸ਼ਾਹ ਦੇ ਫਾਟਕ ਉੱਤੇ ਬੈਠਦਾ ਹੁੰਦਾ ਸੀ ਤਾਂ ਪਾਤਸ਼ਾਹੀ ਖੁਸਰਿਆਂ ਵਿੱਚੋਂ ਦੋ ਖੁਸਰਿਆਂ ਨੇ ਜਿਹੜੇ ਦਰਵੱਜੇ ਉੱਤੇ ਪਹਿਰਾ ਦਿੰਦੇ ਸਨ ਅਰਥਾਤ ਬਿਗਥਾਨ ਅਤੇ ਤਰਸ਼ ਨੇ ਵਿਗੜ ਕੇ ਪਾਤਸ਼ਾਹ ਅਹਸ਼ਵੇਰੋਸ਼ ਨੂੰ ਹੱਥ ਪਾਉਣਾ ਚਾਹਿਆ