Bible Language

Romans 16:12 (ACTS_2_16)

Versions

PAV   ਤਰੁਫ਼ੈਨਾ ਅਤੇ ਤਰੁਫ਼ੋਸਾ ਨੂੰ ਜੋ ਪ੍ਰਭੁ ਵਿੱਚ ਮਿਹਨਤ ਕਰਦੀਆਂ ਹਨ ਸੁਖ ਸਾਂਦ ਆਖੋ। ਪਿਆਰੀ ਪਰਸੀਸ ਨੂੰ ਜਿਨ੍ਹ ਪ੍ਰਭੁ ਵਿੱਚ ਬਾਹਲੀ ਮਿਹਨਤ ਕੀਤੀ ਸੁਖ ਸਾਂਦ ਆਖੋ