Bible Language

Romans 16:19 (ACTS_2_16)

Versions

PAV   ਤੁਹਾਡੀ ਆਗਿਆਕਾਰੀ ਦਾ ਜਸ ਤਾਂ ਸਭਨਾਂ ਤੋੜੀ ਅੱਪੜ ਪਿਆ ਹੈ ਇਸ ਕਰਕੇ ਮੈਂ ਤੁਹਾਡੇ ਉੱਤੇ ਪਰਸੰਨ ਹਾਂ ਪਰ ਇਹ ਚਾਹੁੰਦਾ ਹਾਂ ਜੋ ਤੁਸੀਂ ਨੇਕੀ ਵਿੱਚ ਸਿਆਣੇ ਅਤੇ ਬਦੀ ਵਿੱਚ ਨਿਆਣੇ ਬਣੇ ਰਹੋ