Bible Language

Genesis 45:9 (ACTS_2_2)

Versions

PAV   ਸ਼ਤਾਬੀ ਕਰੋ ਅਰ ਮੇਰੇ ਪਿਤਾ ਦੇ ਕੋਲ ਜਾਓ ਅਰ ਉਸ ਨੂੰ ਆਖੋ, ਤੇਰਾ ਪੁੱਤ੍ਰ ਯੂਸੁਫ਼ ਐਉਂ ਆਖਦਾ ਹੈ ਕਿ ਪਰਮੇਸ਼ੁਰ ਨੇ ਮੈਨੂੰ ਸਾਰੇ ਮਿਸਰ ਦੇਸ ਦਾ ਮਾਲਿਕ ਬਣਾ ਦਿੱਤਾ ਹੈ। ਮੇਰੇ ਕੋਲ ਉੱਤਰ ਆਓ ਢਿੱਲ ਨਾ ਕਰੋ