Bible Language

1 Samuel 26:5 (ACTS_2_22)

Versions

PAV   ਤਦ ਦਾਊਦ ਉੱਠ ਕੇ ਸ਼ਾਊਲ ਦੇ ਡੇਰਿਆਂ ਕੋਲ ਆਇਆ ਅਤੇ ਦਾਊਦ ਨੇ ਉਸ ਥਾਂ ਨੂੰ ਜਿੱਥੇ ਸ਼ਾਊਲ ਲੰਮਾ ਪਿਆ ਹੋਇਆ ਸੀ ਅਤੇ ਨੇਰ ਦਾ ਪੁੱਤ੍ਰ ਅਬਨੇਰ ਵੀ ਜੋ ਉਹ ਦਾ ਸੈਨਾਪਤੀ ਸੀ ਡਿੱਠਾ ਅਤੇ ਸ਼ਾਊਲ ਗੱਡੀਆਂ ਦੇ ਥਾਂ ਵਿੱਚ ਸੁੱਤਾ ਪਿਆ ਸੀ ਅਤੇ ਲੋਕਾਂ ਨੇ ਉਹ ਦੇ ਆਲੇ ਦੁਆਲੇ ਡੇਰੇ ਲਾਏ ਹੋਏ ਸਨ