Bible Language

Joshua 3 (ACTS_2_22)

Versions

PAV   ਯਹੋਸ਼ੁਆ ਤੜਕੇ ਉੱਠਿਆ ਤਾਂ ਉਹ ਅਤੇ ਸਾਰੇ ਇਸਰਾਏਲੀ ਸ਼ਿੱਟੀਮ ਤੋਂ ਕੂਚ ਕਰ ਕੇ ਯਰਦਨ ਕੋਲ ਆਏ ਅਤੇ ਓਹ ਪਾਰ ਲੰਘਣ ਤੋਂ ਪਹਿਲਾਂ ਉੱਥੇ ਟਿਕ ਗਏ