Bible Language

Hosea 1:1 (ACTS_2_22)

Versions

PAV   ਯਹੋਵਾਹ ਦੀ ਬਾਣੀ ਜਿਹੜੀ ਯਹੂਦਾਹ ਦੇ ਪਾਤਸ਼ਾਹਾਂ ਊਜ਼ੀਯਾਹ, ਯੋਥਾਮ, ਆਹਾਜ਼ ਅਤੇ ਹਿਜ਼ਕੀਯਾਹ ਦੇ ਦਿਨਾਂ ਵਿੱਚ ਅਤੇ ਇਸਰਾਏਲ ਦੇ ਪਾਤਸ਼ਾਹ ਯੋਆਸ਼ ਦੇ ਪੁੱਤ੍ਰ ਯਾਰਾਬੁਆਮ ਦੇ ਦਿਨਾਂ ਵਿੱਚ ਬਏਰੀ ਦੇ ਪੁੱਤ੍ਰ ਹੋਸ਼ੇਆ ਨੂੰ ਆਈ।।